2 Chronicles 18:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਹਾਬ ਪਾਤਸ਼ਾਹ ਨੇ ਕਿਹਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਗਵਰਨਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਭੇਜ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤ੍ਰ ਯੋਆਸ਼ ਕੋਲ ਮੋੜ ਲੈ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l