2 Chronicles 18:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇਸਰਾਏਲ ਦੇ ਪਾਤਸ਼ਾਹ ਅਹਾਬ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਰਾਮੋਥ-ਗਿਲਆਦ ਵਿੱਚ ਚੜ੍ਹਾਈ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ-ਗਿਲਆਦ ਨੂੰ ਚੜ੍ਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਰਾਮੋਥ ਗਿਲਆਦ ਨੂੰ ਚੜ੍ਹੇ