2 Chronicles 18:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਜੰਗ ਵਿੱਚ ਜਾਣ ਤੋਂ ਪਹਿਲਾਂ ਆਪਣਾ ਭੇਸ ਬਦਲ ਲਵਾਂਗਾ, ਪਰ ਤੂੰ ਆਪਣੀ ਪੋਸ਼ਾਕ ਪਾਈ ਰੱਖ।” ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਆਪਣਾ ਭੇਸ ਵਟਾਅ ਲਿਆ ਅਤੇ ਦੋਨੋ ਲੜਾਈ ਲਈ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਵਾਂਗਾ ਪਰ ਤੂੰ ਆਪਣੇ ਬਸਤ੍ਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ