2 Chronicles 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਨੇ ਉਸ ਨੂੰ ਕਿਹਾ, “ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਤੇ ਲੜਾਈ ਕਰਨ ਲਈ ਚੱਲੇਂਗਾ?” ਅਹਾਬ ਉਸ ਵਕਤ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯਹੋਸ਼ਾਫ਼ਾਟ ਯਹੂਦਾਹ ਦਾ। ਤਾਂ ਯਹੋਸ਼ਾਫ਼ਾਟ ਨੇ ਅਹਾਬ ਨੂੰ ਉੱਤਰ ਦਿੱਤਾ, “ਮੈਂ ਵੀ ਤਾਂ ਤੇਰੇ ਹੀ ਵਰਗਾ ਹਾਂ ਤੇ ਜਿਵੇਂ ਦੇ ਤੇਰੇ ਲੋਕ ਹਨ ਉਵੇਂ ਦੇ ਮੇਰੇ ਹਨ। ਸੋ ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ