2 Chronicles 18:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਰਾਮ ਦੇ ਪਾਤਸ਼ਾਹ ਨੇ ਰਥਾਂ ਦੇ ਸਰਦਾਰਾਂ ਨੂੰ, “ਜੋ ਉਸ ਦੇ ਨਾਲ ਸਨ, ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਨਾਲ ਵੀ ਨਹੀਂ ਲੜਨਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਾਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਭਈ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਰਾਮ ਦੇ ਰਾਜੇ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ