2 Chronicles 18:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਸ਼ਾਫ਼ਾਟ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਏਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਓਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ