2 Chronicles 18:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ ਵਾਪਰਿਆ ਕਿ ਇੱਕ ਸਿਪਾਹੀ ਨੇ ਬਿਨਾਂ ਕਿਸੇ ਨਿਸ਼ਾਨੇ ਤੋਂ ਤੀਰ ਚੱਲਾ ਦਿੱਤਾ ਅਤੇ ਉਹ ਤੀਰ ਇਸਰਾਏਲ ਦੇ ਰਾਜੇ ਆਹਾਬ ਦੇ ਕਵਚ ਦੀ ਕਮਜ਼ੋਰ ਜਗ੍ਹਾ ਤੇ ਵਜਿਆ। ਤਦ ਆਹਾਬ ਨੇ ਆਪਣੇ ਸਾਰਥੀ ਨੂੰ ਆਖਿਆ, “ਵਾਪਸ ਮੁੜ ਮੈਨੂੰ ਇੱਥੋਂ ਬਾਹਰ ਕੱਢ ਕੇ ਲੈ ਜਾ, ਮੈਂ ਜ਼ਖਮੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ