2 Chronicles 18:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਦੀ ਲੜਾਈ ਹੋਰ ਖੌਫ਼ਨਾਕ ਹੋ ਗਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ-ਆਪ ਨੂੰ ਸ਼ਾਮ ਤੀਕ ਅਰਾਮੀਆਂ ਦੇ ਸਾਹਮਣੇ ਰੱਥ ਉੱਪਰ ਥੰਮੀ ਰੱਖਿਆ ਅਤੇ ਸੂਰਜ ਅਸਤ ਹੋਣ ਵੇਲੇ ਤੀਕ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੜਾਈ ਉਸ ਦਿਨ ਵਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੂਰਜ ਦੇ ਆਥਣ ਦੇ ਵੇਲੇ ਉਹ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।