2 Chronicles 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਅਹਾਬ ਨੂੰ ਇਹ ਵੀ ਕਿਹਾ, “ਪਹਿਲਾਂ, ਸਾਨੂੰ ਯਹੋਵਾਹ ਪਾਸੋਂ ਬਚਨ ਪ੍ਰਾਪਤ ਕਰਨ ਦੇਹ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਜੇਹਾ ਤੂੰ ਤੇਹਾ ਮੈਂ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ