2 Chronicles 18:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਖੁਸਰੇ (ਕਰਮਚਾਰੀ) ਨੂੰ ਸੱਦ ਕੇ ਕਿਹਾ, “ਛੇਤੀ ਕਰ ਅਤੇ ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਲੈ ਕੇ ਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ