2 Chronicles 18:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦਾ ਪਾਤਸ਼ਾਹ ਅਹਾਬ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ-ਆਪਣੀਆਂ ਰਾਜ-ਗੱਦੀਆਂ ਉੱਤੇ ਪਾਤਸ਼ਾਹੀ ਪੋਸ਼ਾਕ ਪਾ ਕੇ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫ਼ਾਟਕ ਅੱਗੇ ਬੈਠੇ ਹੋਏ ਸਨ। ਅਤੇ 400 ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤ੍ਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ