2 Chronicles 19:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।