2 Chronicles 19:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।