2 Chronicles 19:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫ਼ਿਰ ਬਏਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ਾਫ਼ਾਟ ਯਰੂਸਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸਬਾ ਤੋਂ ਅਫਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ