2 Chronicles 19:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ