2 Chronicles 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੋਵਾਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ