2 Chronicles 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁੱਕਰਰ ਕੀਤਾ, ਤਾਂ ਓਹ ਯਰੂਸ਼ਲਮ ਨੂੰ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ