2 Chronicles 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, “ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਇਜੇਹਾ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।