2 Chronicles 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੁਲੇਮਾਨ ਨੇ ਆਖਿਆ ਭਈ ਇੱਕ ਭਵਨ ਯਹੋਵਾਹ ਦੇ ਨਾਮ ਦੇ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ