2 Chronicles 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਘੱਲ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ