2 Chronicles 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੋ ਹੁਣ ਕਣਕ ਤੇ ਜੌਂ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਹ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਘੱਲ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ