2 Chronicles 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਰ ਓਹ ਇੱਕ ਲੱਖ ਤਰਵੰਜਾ ਹਜ਼ਾਰ ਛੇ ਸੌ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ