2 Chronicles 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨੇਹਾ ਭੇਜਿਆ, “ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਐਉਂ ਆਖ ਘੱਲਿਆ ਕਿ ਏਸ ਲਈ ਭਈ ਤੂੰ ਮੇਰੇ ਪਿਤਾ ਦਾਊਦ ਨਾਲ ਵਰਤਾਓ ਕੀਤਾ ਅਰ ਉਹ ਦੇ ਰਹਿਣ ਦਾ ਘਰ ਬਣਾਉਣ ਲਈ ਉਸ ਨੂੰ ਦਿਆਰ ਦੀ ਲੱਕੜ ਘੱਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।