2 Chronicles 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ