2 Chronicles 20:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਐਉਂ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ