2 Chronicles 20:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਉਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁੱਝ ਤਾਕਤ ਨਹੀਂ ਅਤੇ ਨਾ ਅਸੀਂ ਏਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ