2 Chronicles 20:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਹੂਦੀ ਯਹੋਵਾਹ ਦੇ ਅੱਗੇ ਆਪਣੇ ਛੋਟੇ ਬੱਚੇ, ਪਤਨੀਆਂ ਅਤੇ ਬਾਲਾਂ ਸੰਗ ਖੜ੍ਹੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਸਣੇ ਬੱਚਿਆਂ, ਤੀਵੀਆਂ ਅਤੇ ਪੁੱਤ੍ਰਾਂ ਦੇ ਖਲੋਤੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।