2 Chronicles 20:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹਜ਼ੀਏਲ ਨੇ ਕਿਹਾ, “ਹੇ ਪਾਤਸ਼ਾਹ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕੋ ਸੁਣੋ। ਯਹੋਵਾਹ ਤੁਹਾਨੂੰ ਇਉਂ ਆਖਦਾ ਹੈ ਕਿ: ‘ਇਸ ਵੱਡੀ ਭਾਰੀ ਫ਼ੌਜ ਦੀ ਨਾ ਚਿੰਤਾ ਕਰੋ ਤੇ ਨਾ ਹੀ ਘਬਰਾਓ, ਕਿਉਂ ਕਿ ਇਹ ਲੜਾਈ ਤੁਹਾਡੀ ਲੜਾਈ ਨਹੀਂ ਸਗੋਂ ਯਹੋਵਾਹ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਟ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਏਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਾਬਰੋ! ਕਿਉਂ ਜੋ ਏਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ