2 Chronicles 20:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਗੋਂ ਕੱਲ ਤੁਸੀਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਹੇਠਾਂ ਉਤਰਨਾ। ਉਹ ਲੋਕ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਸਾਹਮਣੇ ਵਾਦੀ ਦੇ ਸਿਰੇ ਉੱਪਰ ਪਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ