2 Chronicles 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਹੁਾਨੂੰ ਇਸ ਲੜਾਈ ਵਿੱਚ ਲੜਨਾ ਨਹੀਂ ਪਵੇਗਾ ਬਸ ਤੁਸੀਂ ਆਪਣੀ-ਆਪਣੀ ਥਾਂ ਤੇ ਡਟੇ ਰਹੋ ਤੇ ਤੁਸੀਂ ਵੇਖੋਂਗੇ ਕਿ ਕਿਵੇਂ ਯਹੋਵਾਹ ਤੁਹਾਡੀ ਰੱਖਿਆ ਕਰਦਾ ਹੈ। ਹੇ ਯਹੂਦਾਹ ਤੇ ਯਰੂਸ਼ਲਮ ਤੁਸੀਂ ਘਬਰਾਓ ਨਾ ਤੇ ਨਾ ਹੀ ਚਿੰਤਾ ਕਰੋ। ਯਹੋਵਾਹ ਤੁਹਾਡੇ ਅੰਗ-ਸੰਗ ਹੈ, ਇਸ ਲਈ ਕੱਲ ਤੁਸੀਂ ਇਨ੍ਹਾਂ ਦੇ ਟਾਕਰੇ ਲਈ ਤੁਰ ਪੈਣਾ।’”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਨੂੰ ਏਸ ਥਾਂ ਲੜਨਾ ਨਹੀਂ ਪਵੇਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ੍ਹ ਕੇ ਚੁੱਪ ਚਾਪ ਖਲੋਤੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਾਬਰੋ! ਕਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ ਸੰਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ