2 Chronicles 20:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਸਿਰ ਝੁਕਾਇਆ ਤੇ ਉਸਨੇ ਸ਼ੀਸ਼ ਧਰਤੀ ਤੇ ਨਿਵਾਇਆ। ਸਾਰੇ ਯਹੂਦਾਹ ਅਤੇ ਯਰੂਸਲਮ ਦੇ ਵਸਨੀਕਾਂ ਨੇ ਵੀ ਯਹੋਵਾਹ ਨੂੰ ਝੁਕ ਕੇ ਪ੍ਰਣਾਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ਾਫ਼ਾਟ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ