2 Chronicles 20:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥੀਆਂ ਅਤੇ ਕੋਰਾਹੀਆਂ ਦੇ ਲੇਵੀਆਂ ਨੇ ਖੜ੍ਹੇ ਹੋ ਕੇ ਉੱਚੀ ਆਵਾਜ਼ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਾਥੀਆਂ ਤੇ ਕੋਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ