2 Chronicles 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, “ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਾਕਰੇ ਲਈ ਆ ਰਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।” (ਹਸਸੋਨ-ਤਾਮਾਰ ਏਨ-ਗਦੀ ਵੀ ਅਖਵਾਉਂਦਾ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਟ ਨੂੰ ਖਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਓਹ ਹਸਸੋਨ-ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ