2 Chronicles 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਆਪਣੇ ਲੋਕਾਂ ਨੂੰ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਤਸਾਹਿਤ ਕੀਤਾ। ਫਿਰ ਉਸ ਨੇ ਯਹੋਵਾਹ ਦੀ ਉਸਤਤ ਕਰਨ ਲਈ ਕਿ ਉਹ ਪਵਿੱਤਰ ਹੈ ਗੱਵਯਾਂ ਨੂੰ ਚੁਣਿਆ। ਉਹ ਫ਼ੌਜ ਦੇ ਅੱਗੇ-ਅੱਗੇ ਚੱਲਦੇ ਅਤੇ ਉਸ ਦੀ ਉਸਤਤ ’ਚ ਗੀਤ ਗਾਉਂਦੇ ਅਤੇ ਆਖਦੇ, “ਯਹੋਵਾਹ ਦੀਆਂ ਉਸਤਤਾਂ ਗਾਓ ਜਿਵੇਂ ਕਿ ਉਸਦਾ ਅਟੱਲ ਪਿਆਰ ਹਮੇਸ਼ਾ ਲਈ ਸਥਿਰ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਮੁਹਰੇ ਮੁਹਰੇ ਚੱਲ ਕੇ ਪਵਿੱਤਰ ਬਸਤ੍ਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ