2 Chronicles 20:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਓਹ ਮਾਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।