2 Chronicles 20:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਅੰਮੋਨੀ ਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਕਿ ਉਨ੍ਹਾਂ ਨੂੰ ਕਤਲ ਕਰਕੇ ਖਤਮ ਕਰ ਦੇਣ। ਜਦ ਉਹ ਸਈਰ ਦੇ ਵਸਨੀਕਾਂ ਦਾ ਖਾਤਮਾ ਕਰ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਓਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਓਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ