2 Chronicles 20:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੂਦਾਹ ਦੇ ਲੋਕਾਂ ਨੇ ਉਜਾੜ ਦੇ ਬੁਰਜ ਉੱਤੇ ਪਹੁੰਚ ਕੇ ਉਸ ਵੱਡੀ ਫ਼ੌਜ ਨੂੰ ਵੇਖਿਆ ਤਾਂ ਉਨ੍ਹਾਂ ਨੂੰ ਉੱਥੇ ਸਿਰਫ਼ ਲੋਥਾਂ ਨਜ਼ਰ ਆਈਆਂ, ਜੋ ਕਿ ਧਰਤੀ ਉੱਪਰ ਢੇਰੀ ਹੋਈਆਂ ਪਈਆਂ ਸਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਨਾ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦੱਲ ਨੂੰ ਡਿੱਠਾ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਪਈਆਂ ਸਨ ਅਤੇ ਕੋਈ ਨਾ ਬਚਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!