2 Chronicles 20:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਥਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ “ਬਰਾਕਾਹ ਦੀ ਵਾਦੀ” ਆਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੌਥੇ ਦਿਨ ਓਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਏਸ ਲਈ ਉਸ ਅਸਥਾਨ ਦਾ ਨਾਉਂ ਅੱਜ ਤੀਕ ਬਰਾਕਾਹ ਦੀ ਵਾਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ