2 Chronicles 20:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਉਹ ਜਸ਼ਨ ਮਨਾਉਂਦੇ ਰਬਾਬ, ਬਰਬਤਾਂ ਅਤੇ ਤੁਰ੍ਹੀਆਂ ਵਜਾਉਂਦੇ ਯਰੂਸ਼ਲਮ ਵਿੱਚ ਯਹੋਵਾਹ ਦੇ ਮੰਦਰ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ