2 Chronicles 20:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ-ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਉਸ ਦੇ ਚਾਰੋ ਪਾਸਿਓ ਅਮਨ ਸ਼ਾਂਤੀ ਬਹਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲਿਓਂ ਦੁਆਲਿਓਂ ਅਰਾਮ ਬਖ਼ਸ਼ਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ।