2 Chronicles 20:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਯਹੂਦਾਹ ਉੱਪਰ ਰਾਜ ਕੀਤਾ। ਜਦੋਂ ਉਹ ਰਾਜ ਕਰਨ ਲੱਗਾ ਤਦ ਉਹ 35 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਜ਼ੂਬਾਹ ਸੀ, ਜੋ ਕਿ ਸ਼ਿਲਹੀ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਵਰਿਹਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੰਝੀ ਵਰਹੇ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਓਂ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ