2 Chronicles 20:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਹੋਰ ਜਿਹੜੇ ਕਾਰਜ ਕੀਤੇ ਉਸ ਦੇ ਆਦਿ ਤੋਂ ਅੰਤ ਤੀਕ ਦੇ ਕੰਮ ਹਨਾਨੀ ਦੇ ਪੁੱਤਰ ਯੇਹੂ ਦੇ ਇਤਹਾਸ ਵਿੱਚ ਲਿਖੇ ਹਨ ਜੋ ਕਿ ਇਸਰਾਏਲ ਦੇ ਪਾਤਸ਼ਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਸ਼ਾਫ਼ਾਟ ਦੇ ਬਾਕੀ ਕੰਮ ਆਦ ਤੋਂ ਅੰਤ ਤੀਕ ਹਨਾਨੀ ਦੇ ਪੁੱਤ੍ਰ ਯੇਹੂ ਦੇ ਇਤਹਾਸ ਵਿੱਚ ਲਿੱਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ