2 Chronicles 20:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ। ਅਹਜ਼ਯਾਹ ਨੇ ਬਹੁਤ ਬੁਰਿਆਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ