2 Chronicles 20:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਅਹਜ਼ਯਾਹ ਨਾਲ ਮੇਲ ਇਸ ਲਈ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਏ ਜਾਣ। ਉਨ੍ਹਾਂ ਨੇ ਅਸਯੋਨ-ਗ਼ਬਰ ਵਿੱਚ ਜਹਾਜ਼ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ