2 Chronicles 20:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮਾਰੇਸ਼ਾਹ ਤੋਂ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ, ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਕ ਕੀਤਾ ਅਤੇ ਆਖਿਆ, “ਕਿਉਂ ਕਿ ਤੂੰ ਅਹਜ਼ਯਾਹ ਨਾਲ ਜੁੜ ਗਿਆ ਇਸ ਲਈ ਯਹੋਵਾਹ ਤੇਰੇ ਬਣਾਏ ਸਭ ਕਾਸੇ ਨੂੰ ਤਬਾਹ ਕਰ ਦੇਵੇਗਾ।” ਜਹਾਜ਼ ਤਬਾਹ ਹੋ ਗਏ ਅਤੇ ਇਸ ਲਈ ਯਹੋਸ਼ਾਫ਼ਾਟ ਅਤੇ ਅਹਜ਼ਯਾਹ ਉਨ੍ਹਾਂ ਨੂੰ ਤਰਸ਼ੀਸ਼ ਨੂੰ ਨਾ ਭੇਜ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦੋਦਾਵਾਹ ਦੇ ਪੁੱਤ੍ਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਭਈ ਤੂੰ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਓਹ ਜਹਾਜ਼ ਇਜੇਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸੱਕੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।