2 Chronicles 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕਿਹਾ, “ਸਾਡੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਹੇ ਅਕਾਸ਼ਾਂ ਦੇ ਯਹੋਵਾਹ! ਤੂੰ ਸਾਰੀ ਸ਼੍ਰਿਸ਼ਟੀ ਦਾ ਪਾਤਸ਼ਾਹ! ਤੂੰ ਸਰਬ ਸ਼ਕਤੀਮਾਨ ਹੈਂ! ਕੋਈ ਮਨੁੱਖ ਤੇਰਾ ਟਾਕਰਾ ਕਰਨ ਤੋਂ ਅਸਮਰੱਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਆਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰਿਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਏਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਨਹੀਂ ਕਰ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ