2 Chronicles 20:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇੱਥੋਂ ਦੇ ਰਾਜ ਦੇ ਲੋਕਾਂ ਨੂੰ ਇੱਥੋਂ ਦੇ ਵਸਨੀਕਾਂ ਨੂੰ ਇਥੋਂ ਕੱਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਹਮਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਏਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤ੍ਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?