2 Chronicles 20:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਦੇ ਉੱਤਰਾਧਿਕਾਰੀ ਇਸ ਧਰਤੀ ਤੇ ਰਹੇ ਤੇ ਤੇਰੇ ਨਾਂ ਦਾ ਉਨ੍ਹਾਂ ਇੱਥੇ ਮੰਦਰ ਥਾਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਏਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਅਸਥਾਨ ਐਉਂ ਆਖ ਕੇ ਬਣਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ