2 Chronicles 20:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਕਿਹਾ, ‘ਜਦੋਂ ਕੋਈ ਵੀ ਮੁਸ਼ਕਿਲ ਜਾਂ ਬਦੀ ਸਾਡੇ ਤੇ ਆਵੇ ਜਿਵੇਂ ਤਲਵਾਰ ਜਾਂ ਨਿਆਂ, ਬੀਮਾਰੀ ਜਾਂ ਕਾਲ ਤਾਂ ਜੇਕਰ ਅਸੀਂ ਇਸ ਮੰਦਰ ਦੇ ਅੱਗੇ ਤੇਰੇ ਸਾਹਮਣੇ ਖੜ੍ਹੇ ਹੋਈੇਏ, ਕਿਉਂ ਕਿ ਤੇਰਾ ਨਾਉਂ ਇਸ ਮੰਦਰ ਵਿੱਚ ਹੈ, ਆਪਣੀ ਬਿਪਤਾ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੀਏ ਤਾਂ ਤੂੰ ਸਾਡੀ ਫ਼ਰਿਆਦ ਸੁਣ ਕੇ ਸਾਨੂੰ ਬਚਾਅ ਲਵੇਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਯਾ ਨਿਆਉਂ ਯਾ ਬਵਾ ਯਾ ਕਾਲ ਅਤੇ ਜੇ ਅਸੀਂ ਏਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਏਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਫ਼ਰਯਾਦ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ