2 Chronicles 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ਾਫ਼ਾਟ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤ੍ਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।